ਵਾਹਿਗੁਰੂ ਤੇਰਾ ਸਭੁ ਸਦਕਾ
ਵਾਹਿਗੁਰੂ ਤੇਰਾ ਸਭੁ ਸਦਕਾ
ਸੇਵਕ ਕੈ ਭਰਪੂਰ ਜੁਗੁ ਜੁਗੁ ਸੇਵਕ ਕੈ ਭਰਪੂਰ ਜੁਗੁ ਜੁਗੁ
ਵਾਹਿਗੁਰੂ ਤੇਰਾ ਸਭੁ ਸਦਕਾ ਵਾਹਿਗੁਰੂ ਤੇਰਾ ਸਭੁ ਸਦਕਾ
ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ
ਕਹਿ ਨ ਸਕੈ ਕੋਊ ਤੂ ਕਦ ਕਾ ॥
ਕਹਿ ਨ ਸਕੈ ਕੋਊ ਤੂ ਕਦ ਕਾ ॥
ਵਾਹਿਗੁਰੂ ਤੇਰਾ ਸਭੁ ਸਦਕਾ ਵਾਹਿਗੁਰੂ ਤੇਰਾ ਸਭੁ ਸਦਕਾ
ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ
ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਤਿਨ ਕਉ ਮੋਹੁ ਭਯਾ ਮਨ ਮਦ ਕਾ ॥
ਵਾਹਿਗੁਰੂ ਤੇਰਾ ਸਭੁ ਸਦਕਾ ਵਾਹਿਗੁਰੂ ਤੇਰਾ ਸਭੁ ਸਦਕਾ
ਚਵਰਾਸੀਹ ਲਖ ਜੋਨਿ ਉਪਾਈ ਚਵਰਾਸੀਹ ਲਖ ਜੋਨਿ ਉਪਾਈ
ਰਿਜਕੁ ਦੀਆ ਸਭ ਹੂ ਕਉ ਤਦ ਕਾ ॥ਰਿਜਕੁ ਦੀਆ ਸਭ ਹੂ ਕਉ ਤਦ ਕਾ ॥